Gurdaspur 'ਚ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਕੇ 'ਤੇ ਮੌਤ

Continues below advertisement

Gurdaspur 'ਚ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਕੇ 'ਤੇ ਮੌਤ

#Terribleaccident #Gurdaspur #Caraccident #abplive

ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਥੇ 14 ਦਸੰਬਰ ਦੀ ਰਾਤ 
ਪਿੰਡ ਬੱਬੇਹਾਲੀ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ 
ਇਸ ਹਾਦਸੇ 'ਚ ਕਾਰ 'ਚ ਜਾ ਰਹੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ|
ਜਦਕਿ ਦੂਜੀ ਇਨੋਵਾ ਕਾਰ ਵਿੱਚ ਸਵਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। 
ਹਾਦਸਾ ਕਿੰਨਾ ਭਿਆਨਕ ਸੀ ਇਸ ਦਾ ਅੰਦਾਜ਼ਾ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ 
ਹਾਦਸੇ ਚ ਕਾਰ ਦੇ ਪਰਖਚੇ ਤੱਕ ਉਡ ਗਏ ਸੀ 
ਮ੍ਰਿਤਕਾਂ ਦੀ ਪਹਿਚਾਣ ਕੈਪਟਨ ਜਰਨੈਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਵਜੋਂ ਹੋਈ ਹੈ। 
ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਦੇ ਵਿੱਚ ਵੀ ਸੋਗ ਛਾਇਆ ਹੋਇਆ ਹੈ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram