Barnala News | ਬਰਨਾਲੇ ਦੇ ਵਪਾਰੀ ਕੋਲੋਂ ਫਿਰੌਤੀ ਮੰਗਣ ਵਾਲੇ ਮੁਲਜ਼ਮ ਪੁਲਿਸ ਨੇ ਚਤੁਰਾਈ ਨਾਲ ਦਬੋਚੇ

Continues below advertisement

Barnala News | ਬਰਨਾਲੇ ਦੇ ਵਪਾਰੀ ਕੋਲੋਂ ਫਿਰੌਤੀ ਮੰਗਣ ਵਾਲੇ ਮੁਲਜ਼ਮ ਪੁਲਿਸ ਨੇ ਚਤੁਰਾਈ ਨਾਲ ਦਬੋਚੇ
ਬਰਨਾਲਾ ਦੇ ਇੱਕ ਵਪਾਰੀ ਕੋਲੋਂ ਡੇਢ ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੀੜਤ ਵਪਾਰੀ ਕਮਲ ਜਿੰਦਲ ਨੇ ਇਸਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਕੀਤੀ
ਜਿਸ ਤੋਂ ਬਾਅਦ ਪੁਲਿਸ ਨੇ ਚੁਸਤੀ ਦਿਖਾਉਂਦਿਆਂ ਜਾਲ ਵਿਛਾ ਕੇ 2 ਨੂੰ ਕਾਬੂ ਕੀਤਾ ਹੈ
ਦੋਵੇਂ ਮੁਲਜ਼ਮ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਅਤੇ ਗੋਵਿੰਦਬਾਲ ਦੇ ਵਸਨੀਕ ਹਨ।
ਜਿਨ੍ਹਾਂ ਦੇ ਤਾਰ ਕੈਨੇਡਾ 'ਚ ਬੈਠੇ ਕੁਝ ਮੁਲਜ਼ਮਾਂ ਨਾਲ ਜੁੜ ਰਹੇ ਹਨ
ਜੋ ਕਿ ਪੇਸ਼ੇਵਰ ਗੈਂਗਸਟਰਾਂ ਦੇ ਅੰਦਾਜ਼ 'ਚ ਧਮਕੀ ਭਰੇ ਫੋਨ ਸੁਨੇਹੇ ਕਰ ਕੇ
ਵਪਾਰੀਆਂ ਨੂੰ ਡਰਾ-ਧਮਕਾ ਕੇ ਫਿਰੌਤੀ ਵਸੂਲ ਰਹੇ ਸਨ।
ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਰਿਮਾਂਡ ਤੇ ਲਿਆ ਹੈ | ਜਿਸ ਦੌਰਾਨ
ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram