Jalalabad News | ਵਿਧਾਇਕ ਜਗਦੀਪ ਗੋਲਡੀ ਸਮੇਤ ਪ੍ਰਸ਼ਾਸਨ ਨੇ ਸਤਲੁਜ ਕੰਡੇ ਇਲਾਕਿਆਂ ਦਾ ਕੀਤਾ ਦੌਰਾ
Download ABP Live App and Watch All Latest Videos
View In AppJalalabad News | ਵਿਧਾਇਕ ਜਗਦੀਪ ਗੋਲਡੀ ਸਮੇਤ ਪ੍ਰਸ਼ਾਸਨ ਨੇ ਸਤਲੁਜ ਕੰਡੇ ਇਲਾਕਿਆਂ ਦਾ ਕੀਤਾ ਦੌਰਾ
ਜਲਾਲਾਬਾਦ ਵਿੱਚ ਸਤਲੁਜ ਦਰਿਆ ਦੇ ਕੰਢੇ ਵਸੇ ਇਲਾਕੇ ਦਾ ਵਿਧਾਇਕ ਜਗਦੀਪ ਗੋਲਡੀ ਕੰਬੋਜ,ਐਸਡੀਐਮ ਬਲਕਰਨ ਸਿੰਘ, ਨਾਇਬ ਤਹਿਸੀਲਦਾਰ, ਡਰੇਨੇਜ ਨਹਿਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ l ਪ੍ਰਸ਼ਾਸਨ ਵਲੋਂ ਬਰਸਾਤਾਂ ਤੋਂ ਪਹਿਲਾਂ ਹੀ ਹੜਾਂ ਨਾਲ ਪਿਛਲੇ ਸਾਲ ਹੋਏ ਨੁਕਸਾਨ ਵਾਲੀਆਂ ਥਾਵਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ l
ਮੀਡੀਆ ਨਾਲ ਗੱਲਬਾਤ ਦੇ ਦੌਰਾਨ ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪ੍ਰਸ਼ਾਸਨ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ
ਤਾਂ ਜੋ ਕਿ ਇਸ ਵਾਰ ਜੇਕਰ ਬਰਸਾਤਾਂ ਦੌਰਾਨ ਹੜ ਆਉਂਦੇ ਨੇ ਤਾਂ ਨੁਕਸਾਨ ਤੋਂ ਬਚਿਆ ਜਾ ਸਕੇ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।