ਅੰਦੋਲਨਕਾਰੀ ਕਿਸਾਨਾਂ ਨੇ ਕੇਂਦਰ ਦਾ ਨਿਉਤਾ ਠੁਕਰਾਇਆ
Continues below advertisement
ਖੇਤੀ ਕਾਨੂੰਨਾਂ ਖਿਲਾਫ ਵਿਰੋਧ ਲਗਾਤਾਰ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਨਾਮਨਜ਼ੂਰ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਇਹ ਖੇਤੀ ਸਬੰਧੀ ਕਾਨੂੰਨ ਲਿਆ ਕੇ ਕਿਸਾਨੀ ਦਾ ਨਿਰਾਦਰ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਬਿਨਾਂ ਸ਼ਰਤ ਕੇਂਦਰ ਸਰਕਾਰ ਕਾਨੂੰਨਾਂ ਨੂੰ ਵਾਪਸ ਲਵੇ।
Continues below advertisement
Tags :
Kissan Modi Meeting 31 Jathbandi Kissan Kissan Meeting Today Kisan Agitation In Punjab Kisan Protest In Punjab Today Kisan Protest In Punjab Reason Kisan Protest In Delhi Kisan Strike In Punjab Kisan Strike In Punjab 2020 Farmer Jathebandi Kissan Agriculture Meeting Today Kissan Jathebandi Meeting Farmer Meeting Delhi Kisan Protest In Punjab Farmers Protest In Punjab Today Kisan Protest Punjab Abp Sanjha Live ABP Sanjha News Abp Sanjha