ਝੋਨੇ ਦੀ ਫ਼ਸਲ ਨੂੰ ਲੈ ਕੇ ਅਕਾਲੀ ਦਲ ਨੇ ਦਿੱਤਾ ਆਪ ਸਰਕਾਰ ਨੂੰ ਅਲਟੀਮੇਟਮ

Continues below advertisement

ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਕਾਰਜਕਾਰੀ ਪ੍ਰਧਾਨ ਵਜੋਂ ਇਹ ਉਨ੍ਹਾਂ ਦੀ ਪਹਿਲੀ ਬੈਠਕ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂ ਮੌਜੂਦ ਰਹਿਣਗੇ। ਦੋ ਦਿਨ ਪਹਿਲਾਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ।

JOIN US ON

Telegram