NRIs ਪਰਿਵਾਰ ਨੂੰ ਇਨਸਾਫ ਦਾ ਦਵਾਇਆ ਭਰੋਸਾ । Cabinet Minister Kuldeep Dhaliwal

Continues below advertisement

ਅੰਮ੍ਰਿਤਸਰ:  ਬੀਤੇ ਦਿਨ ਅੰਮ੍ਰਿਤਸਰ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਵਿਆਹ ਵਿਚ ਗੁੰਡਾਗਰਦੀ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ਉਤੇ ਸਖਤ ਕਾਰਵਾਈ ਕਰਨ ਦੀ ਹਦਾਇਤ ਕਰਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸ਼ਰਾਬ ਦੇ ਠੇਕੇਦਾਰ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਕਿਸੇ ਦੇ ਵੀ ਵਿਆਹ ਜਾਂ ਸਮਾਗਮ ਵਿਚ ਜਾ ਕੇ ਸ਼ਰਾਬ ਦੀ ਜਾਂਚ ਕਰ ਸਕੇ।

Continues below advertisement

JOIN US ON

Telegram