ਪੜਚੋਲ ਕਰੋ

Behbal Kalan ਇਨਸਾਫ ਮੋਰਚਾ ਦੇ ਸਮਾਪਤੀ ਸਮਾਗਮ 'ਚ ਪਹੁੰਚੇ Minister Harjot Bains ਦਾ ਵੱਡਾ ਐਲਾਨ

#Punjab #Behbalkalan #Morcha #Harjotbains #abplive

ਬਹਿਬਲਕਲਾਂ ਇਨਸਾਫ ਮੋਰਚਾ 2 ਸਾਲ 7 ਦਿਨਾਂ ਬਾਅਦ ਆਖਰ ਸਮਾਪਤ ਹੋ ਗਿਆ ਹੈ 
ਮੋਰਚੇ ਦੇ ਸਮਾਪਤੀ ਤੇ ਧੰਨਵਾਦੀ ਸਮਾਗਮ ਕਰਵਾਇਆ ਗਿਆ 
ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈੰਸ ਨੇ ਸ਼ਿਰਕਤ ਕੀਤੀ 
ਇਸ ਦੌਰਾਨ ਮੰਤਰੀ ਬੈਂਸ ਨੇ ਮੀਡੀਆ ਨਾਲ ਗਲਬਾਤ ਕਰਦੇ ਹੋਏ ਕਿਹਾ ਹੈ ਪਹਿਲੀਆਂ ਸਰਕਾਰਾਂ ਨੇ ਇਹਨਾਂ ਮਾਮਲਿਆਂ ਤੇ ਸਿਰਫ ਰਾਜਨੀਤੀ ਹੀ ਕੀਤੀ ਪਰ ਆਂਮ ਆਦਮੀਂ ਪਾਰਟੀ ਦੀ ਸਰਕਾਰ ਨੇ ਦੋਸ਼ੀਆਂ ਨੂੰ ਨਾਮਜਦ ਕਰ ਅਦਾਲਤਾਂ ਤੱਕ ਜਾਂਚ ਪਹੁੰਚਾਈ ਹੈ ਅਤੇ ਹੁਣ ਅਦਾਲਤ ਵਿਚ ਸਜਾਵਾਂ ਕਰਵਾਉਣ ਲਈ ਵਧੀਆ ਵਕੀਲਾਂ ਰਾਹੀਂ ਪੈਰਵਾਈ ਕਰਾਂਗੇ। 
ਇਸ ਮੌਕੇ ਗਲਬਾਤ ਕਰਦਿਆਂ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਜਿਥੇ ਮੋਰਚੇ ਦੀ ਸਮਾਪਤੀ ਦਾ ਐਲਾਨ ਕੀਤਾ ਉਥੇ ਹੀ ਉਹਨਾਂ ਬੇਅਦਬੀ ਮਾਮਲਿਆਂ ਤੇ ਰਾਜਨੀਤੀ ਕਰਨ ਵਾਲਿਆਂ ਨੂੰ ਲਾਹਨਤ ਵੀ ਪਾਈ। ਉਹਨਾਂ ਸਾਬਕਾ IPS ਅਧਿਕਾਰੀ ਅਤੇ ਮੋਜੂਦਾ MLA ਕੰਵਰ ਵਿਜੇ ਪ੍ਰਤਾਪ ਸਿੰਘ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਤੇ ਕੋਝੀ ਰਾਜ ਨੀਤੀ ਨਾ ਕਰਨ। 
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium
Advertisement

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget