Jalandhar ਦੇ ਦੇਵੀ ਤਾਲਾਬ ਮੰਦਿਰ ਦੇ ਸਰੋਵਰ 'ਚੋਂ ਮਿਲੀ ਲਾਸ਼
Jalandhar ਦੇ ਦੇਵੀ ਤਾਲਾਬ ਮੰਦਿਰ ਦੇ ਸਰੋਵਰ 'ਚੋਂ ਮਿਲੀ ਲਾਸ਼
#Sridevitalab #Jalandhar #abpsanjha
ਜਲੰਧਰ 'ਚ ਸਥਿਤ ਸ਼ਕਤੀ ਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸਰੋਵਰ 'ਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ।
ਮੰਦਰ ਦੇ ਇੱਕ ਸੇਵਾਦਾਰ ਨੇ ਲਾਸ਼ ਨੂੰ ਵੇਖਿਆ ਜਿਸ ਤੋਂ ਬਾਅਦ ਉਸਨੇ ਮਾਮਲੇ ਦੀ ਸੂਚਨਾ ਸ਼੍ਰੀ ਦੇਵੀ ਤਾਲਾਬ ਮੰਦਰ ਕਮੇਟੀ ਨੂੰ ਦਿੱਤੀ।
ਮੰਦਰ ਕਮੇਟੀ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ |ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।
ਮ੍ਰਿਤਕ ਵਿਅਕਤੀ ਦੀ ਪਛਾਣ 33 ਸਾਲਾ ਸਾਹਿਲ ਸਾਮਾ ਵਜੋਂ ਹੋਈ ਹੈ ਅਤੇ ਉਹ ਸ਼ਿਵ ਨਗਰ ਦਾ ਰਹਿਣ ਵਾਲਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲਾਸ਼ ਕਰੀਬ 2 ਦਿਨ ਪੁਰਾਣੀ ਹੈ ਕਿਉਂਕਿ ਸਰੀਰ ਬੁਰੀ ਤਰ੍ਹਾਂ ਫੁੱਲਿਆ ਹੋਇਆ ਸੀ। ਸਾਹਿਲ ਦੀ ਲਾਸ਼ ਸਰੋਵਰ ਚ ਕਿਵੇਂ ਕਿਉਂ ਮਿਲੀ ਇਹ ਜਾਂਚ ਦਾ ਵਿਸ਼ਾ ਹੈ | ਪੁਲਿਸ ਇਹ ਜਾਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਾਮਲਾ ਹੱਤਿਆ ਦਾ ਹੈ ਜਾਂ ਆਤਮ ਹੱਤਿਆ ਦਾ ?
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...