ਕਾਰ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੇ ਚੱਲਦੀ ਕਾਰ ਚੋਂ ਮਾਰੀ ਛਾਲ
Continues below advertisement
ਕਾਰ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੇ ਚੱਲਦੀ ਕਾਰ ਚੋਂ ਮਾਰੀ ਛਾਲ
ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਦੇ ਨਜਦੀਕ ਪੀਐਸਪੀਸੀਐਲ ਹੈਡ ਆਫਿਸ ਦੇ ਸਾਹਮਣੇ ਅਚਾਨਕ ਇੱਕ ਕਾਰ ਨੂੰ ਅੱਗ ਲੱਗ ਗਈ ....ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ...ਜਦੋਂ ਗੱਡੀ ਦੇ ਵਿੱਚ ਅਚਾਨਕ ਅੱਗ ਲੱਗੀ ਤਾਂ ਨੌਜਵਾਨ ਨੇ ਗੱਡੀ ਦੀ ਤਾਕੀ ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ...ਇਸ ਦੌਰਾਣ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਅਤੇ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਜਾ ਸਕਿਆ ....ਟਰੈਫਿਕ ਨੂੰ ਟ੍ਰੈਫਿਕ ਪੁਲਿਸ ਦੁਆਰਾ ਰੋਕ ਦਿੱਤਾ ਗਿਆ ਤਾਂ ਕਿ ਕੋਈ ਹੋਰ ਘਟਨਾ ਨਾ ਵਾਪਰ ਸਕੇ
Continues below advertisement