ਪੜਚੋਲ ਕਰੋ
Advertisement
MMS ਦਾ ਮਾਮਲਾ ਬੇਹੱਦ ਗੰਭੀਰ : ਮੀਤ ਹੇਅਰ
ਪੰਜਾਬ ਦੇ ਮੁਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਇਨਸਾਫ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਤੁਹਾਡੇ ਨਾਲ ਹਾਂ। ਰਾਘਵ ਚੱਢਾ ਨੇ ਕਿਹਾ- ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਬਹੁਤ ਸ਼ਰਮਨਾਕ ਹੈ। ਪੰਜਾਬ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਅਸੀਂ ਸਾਰੇ ਤੁਹਾਡੇ ਨਾਲ ਹਾਂ ਅਤੇ ਇਨਸਾਫ਼ ਹੋਵੇਗਾ
ਪੰਜਾਬ
Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement