ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

Continues below advertisement

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਮਾਲਵਿੰਦਰ ਸਿੰਘ ਕੰਗ ਨੇ ਪਰਾਲੀ ਦੇ ਮੁੱਦੇ ਤੇ ਦਿੱਤਾ ਵੱਡਾ ਬਿਆਨ

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਸਪੈਸ਼ਲ ਗਰਾਂਟ ਦੀ ਮੰਗ ਕੀਤੀ ਸੀ । ਪਰ ਕੇਂਦਰ ਸਰਕਾਰ ਨੇ ਆਪਣਾ ਪੁਰਾਣਾ ਰਵੱਈਆ ਦਿਖਾਉਂਦੇ ਹੋਏ ਪੰਜਾਬ  ਲਈ ਮੰਗੀ ਗਈ ਸਪੈਸ਼ਲ ਗਰਾਂਟ ਦੀ ਮੰਗ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ । 

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ 1200 ਕਰੋੜ ਰੁਪਇਆ ਪਰਾਲੀ ਨੂੰ ਅੱਗ ਲਾਉਣ ਤੋਂ ਕਿਸਾਨਾਂ ਨੂੰ ਰੋਕਿਆ ਜਾ ਸਕੇ ਇਸ ਲਈ ਬੀਜੇਪੀ ਦੀ ਸਰਕਾਰ ਨੇ ਉਹ ਮੰਗ ਰਦ ਕਰ ਦਿਤੀ ਹੈ । ਪੰਜਾਬ ਲਈ ਫੰਡ ਰੀਲੀਜ ਕਰਨ ਨੂੰ ਲੈ ਕੇ ਬੀਜੇਪੀ ਸਰਕਾਰ ਪਾ ਰਹੀ ਹੈ । 

Continues below advertisement

JOIN US ON

Telegram