ਲੋਹੜੀ ਮੌਕੇ ਪਤੰਗਾਂ 'ਤੇ ਵੀ ਚੜ੍ਹਿਆ ਕਿਸਾਨੀ ਸੰਘਰਸ਼ ਦਾ ਰੰਗ

Continues below advertisement
ਲੋਹੜੀ ਦੇ ਤਿਉਹਾਰ ਨੂੰ ਲੈਕੇ ਜਿਥੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਦੀਆ ਕਾਪੀਆਂ ਸਾੜ ਮਨਾਉਣ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਇਸ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਪਤੰਗਾ 'ਤੇ ਵੀ ਕਿਸਾਨੀ ਸੰਘਰਸ਼ ਦਾ ਰੰਗ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਤੰਗਾ ਤੇ ਕਿਸਾਨੀ ਅੰਦੋਲਨ ਦੇ ਸਮਰਥਨ ਦੇ ਸਲੋਗਨ ਲਿਖੇ ਗਏ ਹਨ ਅਤੇ ਲੋਕਾਂ ਵਲੋਂ ਅਤੇ ਖਾਸ ਤੌਰ ਤੇ ਨੌਜਵਾਨਾਂ ਵਲੋਂ ਇਹਨਾਂ ਪਤੰਗਾ ਖਰੀਦ ਕਰਨ ਦੀ ਹੋੜ ਰਹੀ। 
Continues below advertisement

JOIN US ON

Telegram