ਪੜਚੋਲ ਕਰੋ
Advertisement
IRS ਅਫ਼ਸਰ ਹਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ
IRS ਅਫ਼ਸਰ ਹਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ
Report : Ravi Kumar Jakhu (Chandigarh)
IRS ਅਫਸਰ ਹਰਪ੍ਰੀਤ ਸਿੰਘ ਦੀ ਦੇਹ ਨੂੰ PGI ਤੋਂ ਰਵਾਨਾ ਹੋਈ ਪਰਿਵਾਰ ਵਾਲੇ
ਪਿਤਾ ਦੀਆਂ ਅੱਖਾਂ ਵਿੱਚੋਂ ਆਏ ਹੰਝੂ
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ (AIG) ਮਾਲਵਿੰਦਰ ਸਿੰਘ ਸਿੱਧੂ ਨੇ ਸ਼ਨਿਚਰਵਾਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਆਪਣੇ ਜਵਾਈ ਹਰਪ੍ਰੀਤ ਸਿੰਘ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਅਦਾਲਤ ਦੇ ਸਰਵਿਸ ਬਲਾਕ ਸਥਿਤ ਵਿਚੋਲਗੀ ਕੇਂਦਰ ਵਿਚ ਉਸ ਸਮੇਂ ਵਾਪਰੀ ਜਦੋਂ ਹਰਪ੍ਰੀਤ ਸਿੰਘ ਆਪਣੀ ਪਤਨੀ ਨਾਲ ਤਲਾਕ ਸਬੰਧੀ ਅਦਾਲਤ ਵਿਚ ਚੱਲ ਰਹੇ ਕੇਸ ਦੀ ਕੌਂਸਲਿੰਗ ਲਈ ਆਇਆ ਹੋਇਆ ਸੀ, IRS ਅਫ਼ਸਰ ਹਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਘਰ
ਪੰਜਾਬ
ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement