ਡੇਰਾ ਮੁਖੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
Continues below advertisement
ਡੇਰਾ ਮੁਖੀ ਨੂੰ ਹਾਈਕੋਰਟ ਤੋਂ ਅਜੇ ਵੀ ਰਾਹਤ ਨਹੀਂ ਮਿਲੀ
ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਹੁਣ ਹਾਈਕੋਰਟ ਤੋਂ 21 ਦਿਨਾਂ ਲਈ ਫਰਲੋ ਦੀ ਮੰਗ ਕੀਤੀ ਹੈ।
ਅੱਜ ਹਾਈ ਕੋਰਟ ਨੇ ਬਿਨਾਂ ਕੋਈ ਹੁਕਮ ਜਾਰੀ ਕਰਦਿਆਂ ਸੁਣਵਾਈ 8 ਅਗਸਤ ਤੱਕ ਮੁਲਤਵੀ ਕਰ ਦਿੱਤੀ।
ਡੇਰਾ ਮੁਖੀ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਹ ਪਹਿਲਾਂ ਹੀ ਹਰਿਆਣਾ ਸਰਕਾਰ ਨੂੰ 21 ਦਿਨਾਂ ਦੀ ਫਰਲੋ ਦੀ ਅਰਜ਼ੀ ਦੇ ਚੁੱਕਾ ਹੈ, ਹੁਣ ਹਾਈ ਕੋਰਟ ਨੂੰ ਇਸ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਿਨਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ।
ਹਾਈਕੋਰਟ ਨੇ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।
Continues below advertisement
Tags :
Ram Rahim