ਪੜਚੋਲ ਕਰੋ

Hoshiarpur News | ਨਸ਼ਾ ਤਸਕਰਾਂ ਨੇ ਘਰ 'ਚ ਵੜ ਕੇ ਕੁੱਟੀ ਮਹਿਲਾ ਕੌਂਸਲਰ, ਘਟਨਾ CCTV 'ਚ ਹੋਈ ਕੈਦ, ਜਾਣੋ ਕੀ ਹੈ ਪੂਰਾ ਮਾਮਲਾ

Hoshiarpur News | ਨਸ਼ਾ ਤਸਕਰਾਂ ਨੇ ਘਰ 'ਚ ਵੜ ਕੇ ਕੁੱਟੀ ਮਹਿਲਾ ਕੌਂਸਲਰ, ਘਟਨਾ CCTV 'ਚ ਹੋਈ ਕੈਦ, ਜਾਣੋ ਕੀ ਹੈ ਪੂਰਾ ਮਾਮਲਾ

#Crime #Hoshiarpur #abplive
ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਚ ਕਥਿਤ ਨਸ਼ਾ ਤਸਕਰਾਂ ਨੇ ਮੌਜੂਦਾ ਮਹਿਲਾ ਐਮਸੀ ਦੀ ਘਰ ਵਿੱਚ ਵੜ੍ਹ ਕੇ ਉਸਦੀ ਕੁੱਟਮਾਰ ਕੀਤੀ ਹੋ
ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਆਓ ਦਸਦੇ ਹਾਂ ਪੂਰਾ ਮਾਮਲਾ ਹੈ ਕੀ
ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਚ ਕਥਿਤ ਨਸ਼ਾ ਤਸਕਰਾਂ ਵੱਲੋਂ ਮਹਿਲਾ ਕੌਂਸਲਰ ਸੁੰਮਨ ਖੋਸਲਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ
ਘਟਨਾ ਦਾ ਇਹ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਕਿ ਮੌਕੇ 'ਤੇ ਮੌਜੂਦ ਕੌਂਸਲਰ ਦੇ ਪਰਿਵਾਰ ਵਲੋਂ ਬਣਾਈ ਗਈ ਹੈ
ਮਹਿਲਾ ਕੌਂਸਲਰ ਦੇ ਪਰਿਵਾਰ ਨੇ ਜਦੋ ਜ਼ਹਿਦ ਕਰਕੇ 2 ਹਮਲਾਵਰਾਂ ਨੂੰ ਕਾਬੂ ਕੀਤਾ
ਤੇ ਘਰ ਚ ਡੱਕ ਲਿਆ ਜਿਨ੍ਹਾਂ ਨੂੰ ਪੁਲਿਸ ਨੇ ਆ ਕੇ ਘਰ ਵਿਚੋਂ ਕੱਢਿਆ।
ਜਿਸ ਤੋਂ ਬਾਅਦ ਮਹਿਲਾ ਕੌਂਸਲਰ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਸੁੰਮਨ ਖੋਸਲਾ ਵਾਰਡ ਨੰਬਰ 6 ਤੋਂ ਮੌਜੂਦਾ ਸਰਕਾਰ ਦੀ ਕੌਂਸਲਰ ਹੈ
ਹਸਪਤਾਲ ਚ ਜ਼ੇਰੇ ਇਲਾਜ਼ ਸੁੰਮਨ ਖੋਸਲਾ ਮੁਤਾਬਕ ਉਸਦੀ ਕੁੱਟਮਾਰ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਹਮਲਾਵਰਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਵਲੋਂ ਪੁਲਿਸ ਨੂੰ ਚਿੱਟਾ ਵੇਚਣ ਦੀ ਸੂਚਨਾ ਕੌਂਸਲਰ ਵਲੋਂ ਦਿੱਤੀ ਜਾ ਰਹੀ ਹੈ
ਮਾਮਲੇ ਦੀ ਜਾਂਚ ਕਰ ਰਹੇ ਡੀ ਐਸ ਪੀ ਕੁਲਵੰਤ ਸਿੰਘ ਮੁਤਾਬਕ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਦੂਜੇ ਪਾਸੇ ਹਮਲਾ ਕਰਨ ਵਾਲਿਆਂ ਨੇ ਦੋਸ਼ਾਂ ਨੂੰ ਨਕਾਰਿਆ

ABP Sanjha (ABP ਸਾਂਝਾ) is a Punjabi news channel in India. The channel is owned by ABP Group. ABP Sanjha has become a Punjabi news hub that provides you with the most comprehensive and up-to-date news coverage of Punjab, pan India, and the world. Get the latest top stories, current affairs, sports, business, entertainment, politics, spirituality, and many more here only on ABP Sanjha in Punjabi language.

For latest breaking news  (#PunjabiNews #ABPSanjhaVideos #ABP) log on to: https://punjabi.abplive.com/

Social Media Handles:

Facebook: https://www.facebook.com/abpsanjha/

Twitter: https://twitter.com/abpsanjha

Instagram : https://www.instagram.com/abpsanjhatv/

Download ABP App for Apple: https://itunes.apple.com/in/app/abp-l...

Download ABP App for Android: https://play.google.com/store/apps/de...

ਵੀਡੀਓਜ਼ ਪੰਜਾਬ

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ
ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget