ਪੜਚੋਲ ਕਰੋ

Patiala Beadbi - ਸ਼ਰਮਿੰਦਾ ਤੇ ਨਿਰਾਸ਼ ਪਿੰਡ ਵਾਸੀਆਂ ਨੇ ਮੰਗੀ ਮਾਫ਼ੀ

#Abplive #Patiala #beadbi #crime

ਪਟਿਆਲਾ ਦੇ ਪਿੰਡ ਮੋਲਗੜ੍ਹ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਕਾਰਨ ਇਲਾਕੇ ਚ ਤਣਾਅਪੂਰਨ ਮਾਹੌਲ ਬਣ ਗਿਆ |
ਸਾਹਮਣੇ ਆਈ ਸੀਸੀਟੀਵੀ ਚ ਸਾਫ ਵੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਵਲੋਂ  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰਰੋਪ ਨੂੰ ਅਗ਼ੰਭੀਤ ਕਰ ਦਿੱਤਾ ਗਿਆ |
ਬੇਅਦਬੀ ਕਰਨ ਵਾਲੇ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ। ਉਹ ਪਿੰਡ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਕਥਿਤ ਦੋਸ਼ੀ ਦਿਮਾਗੀ ਤੌਰ 'ਤੇ ਬਿਮਾਰ ਦੱਸਿਆ ਜਾ ਰਿਹਾ ਹੈ। ਉਥੇ ਹੀ ਘਟਨਾ ਤੋਂ ਬਾਅਦ ਕੁਝ ਸਿੱਖ ਜਥੇਬੰਦੀਆਂ ਪਿੰਡ ਮੋਲਗੜ੍ਹ ਪਹੁੰਚੀਆਂ ਤੇ ਨਾਰਾਜ਼ਗੀ ਜਤਾਈ |
ਉਥੇ ਹੀ ਘਟਨਾ ਤੋਂ ਸ਼ਰਮਿੰਦਾ ਤੇ ਨਿਰਾਸ਼ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਆਪਣੀ ਅਣਗਹਿਲੀ ਦੀ ਭੁੱਲ ਬਖਸ਼ਾਉਣ ਲਈ ਕਮੇਟੀ ਵਲੋਂ ਦਿੱਤੀ ਸਜ਼ਾ ਤੇ ਸੇਵਾ ਨੂੰ ਸਿਰ ਮੱਥੇ ਕਬੂਲਣਗੇ  Subscribe Our Channel: ABP Sanjha   

 / @abpsanjha   

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ABP Sanjha Top 10, 23 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget