![ABP Premium](https://cdn.abplive.com/imagebank/Premium-ad-Icon.png)
Fazilka Farmer | ਕਿਸਾਨਾਂ ਦੀ ਮੋਟਰਾਂ ਦਾ ਕਨੈਕਸ਼ਨ ਕੱਟਣ ਆਏ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਬਣਾਇਆ ਬੰਦੀ
Fazilka Farmer | ਕਿਸਾਨਾਂ ਦੀ ਮੋਟਰਾਂ ਦਾ ਕਨੈਕਸ਼ਨ ਕੱਟਣ ਆਏ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਬਣਾਇਆ ਬੰਦੀ
#Crime #Punjab #Fazilka #Farmer #abplive
ਕਿਸਾਨਾਂ ਨੇ ਇਕ ਵਾਰ ਫਿਰ ਤੋਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਬੰਦੀ ਬਣਾਇਆ ਹੈ
ਮਾਮਲਾ ਫਾਜ਼ਿਲਕਾ ਦੇ ਅਰਨੀਵਾਲਾ ਬਲਾਕ ਦਾ ਹੈ
ਬਿਜਲੀ ਵਿਭਾਗ ਦੇ ਕਰਮਚਾਰੀ ਪਿੰਡ ਘੱਟਿਆਂ ਵਾਲੀ ਚ ਮੋਟਰਾਂ ਦੇ ਕਨੈਕਸ਼ਨ ਕੱਟਣ ਪਹੁੰਚੇ ਸਨ
ਜਿਸ ਦਾ ਪਤਾ ਲੱਗਣ 'ਤੇ ਕਿਸਾਨਾਂ ਤੇ ਪਿੰਡ ਵਾਲਿਆਂ ਨੇ ਇਕੱਠੇ ਹੋ ਕੇ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ
ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ
ਕਿਸਾਨਾਂ ਦਾ ਕਹਿਣਾ ਸੀ ਕਿ ਜਿੰਨੀ ਦੇਰ ਤੱਕ ਕੱਟੇ ਗਏ ਮੋਟਰਾਂ ਤੇ ਕਨੈਕਸ਼ਨ ਵਾਪਸ ਨਹੀਂ ਜੋੜੇ ਜਾਂਦੇ ਉਦੋਂ ਤੱਕ ਮੁਲਾਜ਼ਮ ਰਿਹਾ ਨਹੀਂ ਕੀਤੇ ਜਾਣਗੇ ਤੇ ਧਰਨਾ ਜਾਰੀ ਰਹੇਗਾ।
ਖਬਰ ਪੜ੍ਹੇ ਜਾਣ ਤੱਕ - ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਚੁੱਕਾ ਸੀ ਤੇ ਮਸਲਾ ਹੱਲ ਕਰਵਾਇਆ ਜਾ ਰਿਹਾ ਸੀ |
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)