Sangrur News | ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀਆਂ ਨੌਕਰੀਆਂ
Download ABP Live App and Watch All Latest Videos
View In AppSangrur News | ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੀਆਂ ਨੌਕਰੀਆਂ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ PWD ਰੈਸਟ ਹਾਊਸ ਪਹੁੰਚ ਕੇ
ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ |
ਵਿਧਾਇਕਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਪੀੜ੍ਹਤਾਂ ਦੇ ਜਖਮਾਂ ਦੇ ਉੱਪਰ ਮੱਲਮ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।