ਪੜਚੋਲ ਕਰੋ

Muktsar News | ਪੁੱਤ ਦੇ ਇਨਸਾਫ਼ ਲਈ ਪਰਿਵਾਰ ਨੇ ਲਗਾਇਆ ਮੁਕਤਸਰ ਕੋਟਪੂਰਾ ਮੁੱਖ ਮਾਰਗ 'ਤੇ ਅਣਮਿਥੇ ਸਮੇਂ ਦੇ ਲਈ ਧਰਨਾ

#Punjab #Crime #Murder #mukatsar #abplive

'ਜਦ ਤੱਕ ਸਾਰੇ ਕਾਤਲ ਨਹੀਂ ਫੜ੍ਹੇ ਜਾਂਦੇ - 'ਨਾ ਪੋਸਟਮਾਰਟਮ ਹੋਵੇਗਾ - ਨਾ ਸਸਕਾਰ''

ਸ਼੍ਰੀ ਮੁਕਤਸਰ ਸਾਹਿਬ ਸਾਹਿਬ ਕੋਟਕਪੂਰਾ ਰੋਡ 'ਤੇ ਬੀਤੇ ਦਿਨੀ ਸੁਮਿਤ ਸਿੰਘ ਬਰਾੜ ਨਾਮੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ 
ਜਿਸ ਨੂੰ ਕੁਝ ਨੌਜਵਾਨਾਂ ਵਲੋਂ ਤਕਰਾਰ ਤੋਂ ਬਾਅਦ ਗੋਲੀ ਮਾਰ ਦਿੱਤੀ ਗਈ ਸੀ 
ਇਸ ਮਾਮਲੇ ਚ ਇਕ ਮੁਲਜ਼ਮ ਦੀ ਗਿਰਫਤਾਰੀ ਹੋ ਗਈ ਲੇਕਿਨ ਬਾਕੀ ਦੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਨੇ 
ਇਸ ਗੱਲ ਤੋਂ ਨਾਰਾਜ਼  ਸੁਮਿਤ ਦੇ ਪਰਿਵਾਰ ਵਲੋਂ ਮੁਕਤਸਰ ਕੋਟਪੂਰਾ ਮੁੱਖ ਮਾਰਗ 'ਤੇ ਅਣਮਿਥੇ ਸਮੇਂ ਦੇ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ |
ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਉੱਪਰ ਢਿੱਲੀ ਕਾਰਵਾਈ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਨੇ ਤੇ ਕਿਹਾ ਜਾ ਰਿਹਾ ਹੈ ਕਿ ਪੁਲਿਸ ਦੂਜੀ ਧਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ 
ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਮ੍ਰਿਤਕ ਸੁਮਿਤ ਬਰਾੜ ਦੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਪੁਲਿਸ ਜਲਦ ਤੋਂ ਜਲਦ ਫੜ ਕੇ ਬਣਦੀ ਕਾਰਵਾਈ ਕਰੇ 
ਨਹੀਂ ਤਾਂ ਉਦੋਂ ਤਕ ਸੁਮੀਤ ਦਾ ਨਾ ਤਾਂ ਪੋਸਟਮਾਰਟਮ ਕਰਵਾਇਆ ਜਾਵੇਗਾ ਤੇ ਨਾ ਸੰਸਕਾਰ ਕੀਤਾ ਜਾਵੇਗਾ।
ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ | ਪਰਿਵਾਰ ਨੂੰ ਇਨਸਾਫ ਜ਼ਰੂਰ ਮਿਲੇਗਾ 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਪੰਜਾਬ

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget