ਪੜਚੋਲ ਕਰੋ
ਚੰਡੀਗੜ ਜਾ ਰਿਹਾ ਸੀ ਪਰਿਵਾਰ, ਕਾਰ ਹਾਦਸੇ 'ਚ ਮਾਂ-ਪੁੱਤ ਦੀ ਮੌਤ
ਚੰਡੀਗੜ ਜਾ ਰਿਹਾ ਸੀ ਪਰਿਵਾਰ, ਕਾਰ ਹਾਦਸੇ 'ਚ ਮਾਂ-ਪੁੱਤ ਦੀ ਮੌਤ
ਅੰਤਿਮ ਸੰਸਕਾਰ ਚ ਸ਼ਾਮਿਲ ਹੋਣ ਲਈ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੇ ਪਰਿਵਾਰ ਦੀ ਕਾਰ ਡਿਵਾਈਡਰ ਨਾਲ ਜਾ ਟਕਰਾਈ, ਮਾਂ-ਪੁੱਤ ਦੀ ਮੌਤ
ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ ਹੈ।
ਹਾਦਸਾ ਬਰਨਾਲਾ ਬਠਿੰਡਾ ਮੁੱਖ ਸੜਕ 'ਤੇ ਤਪਾ ਓਵਰਬ੍ਰਿਜ 'ਤੇ ਵਾਪਰਿਆ।
ਕਾਰ ਦਾ ਸੰਤੁਲਨ ਵਿਗੜਨ ਕਾਰਨ ਇਹ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।
ਹਾਦਸੇ ਵਿੱਚ ਕਾਰ ਚਾਲਕ ਕੁਲਵਿੰਦਰ ਕੁਮਾਰ ਅਤੇ ਮਾਤਾ ਗੁਰਦੇਵ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਤਪਾ ਮੰਡੀ ਥਾਣੇ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਹਾਈਵੇਅ ’ਤੇ ਓਵਰਬ੍ਰਿਜ ’ਤੇ ਇੱਕ ਬੇਰੀਜਾ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖਮੀ ਹਨ।
ਪੰਜਾਬ
ਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਅੰਮ੍ਰਿਤਸਰ
ਦੇਸ਼
ਕ੍ਰਿਕਟ
ਟ੍ਰੈਂਡਿੰਗ ਟੌਪਿਕ
Advertisement