Watch Video | ਖ਼ੁਸ਼ੀ 'ਚ ਝੂਮ ਉੱਠਿਆ ਕਿਸਾਨ ਜਦ ਉਸ ਦੇ ਖੇਤਾਂ 'ਚ ਪਹੁੰਚਿਆ ਨਹਿਰੀ ਪਾਣੀ

Continues below advertisement

Sangrur | ਖ਼ੁਸ਼ੀ 'ਚ ਝੂਮ ਉੱਠਿਆ ਕਿਸਾਨ ਜਦ ਉਸ ਦੇ ਖੇਤਾਂ 'ਚ ਪਹੁੰਚਿਆ ਨਹਿਰੀ ਪਾਣੀ 

ਇਸ ਕਿਸਾਨ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਗਿਆ 
ਜਿਸਦੀ ਖੁਸ਼ੀ ਚ ਇਹ ਕਿਸਾਨ ਨੱਚ ਟੱਪ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਨਵਾਦ ਕਰ ਰਿਹਾ ਹੈ |
ਤਸਵੀਰਾਂ ਸੰਗਰੂਰ ਦੀਆਂ ਹਨ | ਜਿਥੇ ਪੰਜਾਬ ਦੀ ਮਾਨ ਸਰਕਾਰ ਦੇ ਯਤਨ ਸਦਕਾ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ 
ਤੇ ਕਿਸਾਨ ਹੁਣ ਇਸ ਪਾਣੀ ਨਾਲ ਝੋਨੇ ਦੀ ਬਿਜਾਈ ਕਰ ਰਹੇ ਹਨ |
ਇਹੀ ਵਜ੍ਹਾ ਹੈ ਕਿ ਇਹ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਟ ਆਊਟ ਖੇਤਾਂ ਚ ਲਗਾ ਕੇ  ਖੁਸ਼ੀ ਚ ਝੂਮ ਰਿਹਾ ਹੈ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram