ਪੜਚੋਲ ਕਰੋ
(Source: ECI/ABP News)
ਦੇਸ਼ ਖਾਤਿਰ ਜਾਨ ਵਾਰ ਗਏ ਸ਼ਹੀਦ ਪੁੱਤ ਨੂੰ ਪਿਤਾ ਨੇ ਦਿੱਤੀ ਆਖਰੀ ਵਿਦਾਈ
ਸ਼ਹੀਦ ਜਵਾਨ ਧਰਮਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ
ਫਰੀਦਕੋਟ ਦੇ ਪਿੰਡ ਭਾਗਥਲਾਂ ਦਾ ਰਹਿਣ ਵਾਲਾ ਸੀ ਜਵਾਨ
ਉੱਤਰਪ੍ਰਦੇਸ਼ ਦੇ ਫਤਿਹਗੜ੍ਹ 'ਚ ਹੋਈ ਮੌਤ
6 ਸਾਲ ਪਹਿਲਾਂ ਹੋਇਆ ਸੀ ਫੋਜ ਚ ਭਰਤੀ
ਪਤਨੀ ਅਤੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ
Report: Rajeev Sharma (Faridkot)
ਕਰੀਬ ਛੇ ਸਾਲ ਪਹਿਲਾਂ ਫੌਜ ਚ ਭਰਤੀ ਹੋਏ ਫਰੀਦਕੋਟ ਦੇ ਪਿੰਡ ਭਾਗਥਲਾਂ ਦੇ ਜਵਾਨ ਧਰਮਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ ਲਪੇਟੀ ਉਸਦੇ ਜੱਦੀ ਪਿੰਡ ਭਾਗਥਲਾਂ ਪੁੱਜੀ,,,, ਜਿਸ ਨੂੰ ਦੇਖ ਹਰ ਇਕ ਅੱਖ ਨਮ ਹੋ ਗਈ,,,,,, ਧਰਮਪ੍ਰੀਤ ਜੋ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਵਿਖੇ ਤੈਨਾਤ ਸੀ,,,ਉਥੇ ਉਸਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਖਰਾਬ ਹੋ ਗਈ,,, ਜਿਸਨੂੰ ਤੁਰੰਤ ਹਸਪਤਾਲ ਦਾਖਿਲ ਕਰਵਾਇਆ ਗਿਆ,,, ਪਰ ਕੁਝ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ,,,, ਸ਼ਹੀਦ ਜਵਾਨ ਧਰਮਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ....ਜਿਸ ਨੂੰ ਮੁੱਖਅਗਨੀ ਉਸਦੇ ਪਿਤਾ ਵਲੋ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਚ ਪਿੰਡ ਵਾਸੀ ਪੁੱਜੇ ਉਥੇ ਇਲਾਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਪੁਜੇ ਜਿਨ੍ਹਾਂ ਨੇ ਪਰਿਵਾਰ ਨੂੰ ਦਿਲਾਸਾ ਦਿੱਤਾ।
ਆਪ ਵਿਧਾਇਕ ਗੁਰਦਿੱਤ ਸਿੰਘ ਵੱਲੋਂ ਵੀ ਇਸ ਘਟਨਾ ਉਤੇ ਦੁੱਖ ਜਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ ਅਤੇ ਜੋ ਸਰਕਾਰ ਆਪਣੇ ਪੱਧਰ ਤੇ ਸ਼ਹੀਦ ਪਰਿਵਾਰ ਦੀ ਆਰਥਿਕ ਮਦਦ ਕਰਦੀ ਹੈ ਉਹ ਤਾਂ ਕਰੇਗੀ ਅਤੇ ਜੇਕਰ ਪਰਿਵਾਰ ਨੂੰ ਕਿਸੇ ਹੋਰ ਤਰਾਂ ਦੀ ਮਦਦ ਦੀ ਲੋੜ ਹੋਈ ਤਾਂ ਉਹ ਵੀ ਕੀਤੀ ਜਾਵੇਗੀ।
ਪੰਜਾਬ
![ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ 'ਤੇ ਭੜਕੇ ਅਕਾਲ ਤਖਤ ਦੇ ਜਥੇਦਾਰ](https://feeds.abplive.com/onecms/images/uploaded-images/2025/02/14/21059ab8c8a308203cd0f94969e2c6231739530068587370_original.jpg?impolicy=abp_cdn&imwidth=470)
ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ 'ਤੇ ਭੜਕੇ ਅਕਾਲ ਤਖਤ ਦੇ ਜਥੇਦਾਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਕ੍ਰਿਕਟ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement