Mukatsar Sahib | ਨਸ਼ੇ ਕਰਨ ਦੀ ਆਦੀ ਕੁੜੀ ਨੂੰ ਘਰਦਿਆਂ ਨੇ ਸੰਗਲਾਂ ਨਾਲ ਬੰਨਿਆ - ਪੁਲਿਸ ਨੇ ਛੁਡਵਾਇਆ
Download ABP Live App and Watch All Latest Videos
View In AppMukatsar Sahib | ਨਸ਼ੇ ਕਰਨ ਦੀ ਆਦੀ ਕੁੜੀ ਨੂੰ ਘਰਦਿਆਂ ਨੇ ਸੰਗਲਾਂ ਨਾਲ ਬੰਨਿਆ - ਪੁਲਿਸ ਨੇ ਛੁਡਵਾਇਆ
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਡੀ ਕਾਰਵਾਈ
ਨਸ਼ੇ ਕਰਨ ਦੀ ਆਦੀ ਕੁੜੀ ਨੂੰ ਘਰਦਿਆਂ ਨੇ ਸੰਗਲਾਂ ਨਾਲ ਬੰਨਿਆ
ਪੁਲਿਸ ਨੇ ਰੈਸਕਿਊ ਕਰਵਾ ਕੇ ਹਸਪਤਾਲ ਦਾਖਲ ਕਰਵਾਇਆ
ਖਬਰ ਸ਼੍ਰੀ ਮੁਕਤਸਰ ਸਾਹਿਬ ਤੋਂ ਹੈ
ਜਿਥੇ ਨਸ਼ੇ ਕਰਨ ਦੀ ਆਦੀ ਕੁੜੀ ਨੂੰ ਉਸਦੇ ਘਰਦਿਆਂ ਨੇ ਸੰਗਲਾਂ ਨਾਲ ਬੰਨ ਕੇ ਰੱਖਿਆ ਹੋਇਆ ਸੀ।
ਇਸ ਬਾਰੇ ਜਦੋਂ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਨੂੰ ਸੂਚਨਾ ਮਿਲੀ
ਤਾਂ ਉਹਨਾਂ ਵੱਲੋਂ ਤੁਰੰਤ ਹੀ ਪੁਲਿਸ ਪਾਰਟੀ ਨੂੰ ਮੌਕੇ ਤੇ ਭੇਜ ਕੇ ਲੜਕੀ ਦਾ ਰੈਸਕਿਊ ਕਰਵਾਇਆ ਗਿਆ
ਤੇ ਲੜਕੀ ਨੂੰ ਰਿਹਾ ਕਰਵਾ ਕੇ ਸਿਵਲ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਦਾਖਲ ਕਰਵਾਇਆ ਗਿਆ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।