ਸਰਕਾਰ ਨਹੀਂ ਪੰਜਾਬ ਗੈਂਗਸਟਰਾਂ ਸਹਾਰੇ! । CM Bhagwant Mann । Punjab News

Continues below advertisement

Punjab News: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ। 

Continues below advertisement

JOIN US ON

Telegram