ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੀਤਾ ਰੱਦ

Continues below advertisement

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।

Continues below advertisement

JOIN US ON

Telegram