ਗਵਰਨਰ ਨੇ ਪੰਜਾਬੀ ਵਾਲੀ ਚਿੱਠੀ ਕੀਤੇ ਨੱਪ ਲਈ ਹੈ - ਬ੍ਰਮ ਸ਼ੰਕਰ ਜਿੰਪਾ
Continues below advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਮੁੜ 'ਜੰਗ' ਛਿੜ ਗਈ ਹੈ। ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਨਿਯੁਕਤੀ ਦੇ ਮਾਮਲੇ ’ਚ ਮੁੱਖ ਮੰਤਰੀ ਤੇ ਰਾਜਪਾਲ ਆਹਮੋ ਸਾਹਮਣੇ ਹੋਏ ਹਨ। ਰਾਜਪਾਲ ਨੇ ਉਪ ਕੁਲਪਤੀ ਦੀ ਨਿਯੁਕਤੀ ਉਪਰ ਸਵਾਲ ਉਠਾਏ ਤਾਂ ਮੁੱਖ ਮੰਤਰੀ ਭਗਵੰਤ ਮਾਨ ਚਿੱਠੀ ਲਿਖ ਕੇ ਜਵਾਬ ਦਿੱਤਾ।
Continues below advertisement