ਪੜਚੋਲ ਕਰੋ
Balwinder Sandhu ਦੇ ਪਿਛੋਕੜ ਤੋਂ ਸਨ ਬੇਖ਼ਬਰ ਕਾਤਲ
ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਨੂੰ ਕਤਲ ਕਰਨ ਵਾਲੇ ਮੁੱਖ ਮੁਲਜ਼ਮ ਗੁਰਜੀਤ ਸਿੰਘ ਉਰਫ ਭਾਅ ਤੇ ਸੁਖਦੀਪ ਸਿੰਘ ਭੂਰਾ, ਜੋ ਸੱਤ ਦਸੰਬਰ ਨੂੰ ਦਿੱਲੀ ਪੁਲਿਸ ਵੱਲੋਂ ਕਸ਼ਮੀਰੀ ਅੱਤਵਾਦੀਆਂ ਨਾਲ ਦਿੱਲੀ 'ਚੋਂ ਗ੍ਰਿਫਤਾਰ ਕੀਤੇ ਗਏ ਸੀ, ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਉਣ ਲਈ ਪਿਛਲੇ ਦੋ ਹਫਤਿਆਂ ਤੋਂ ਤਰਨ ਤਾਰਨ ਪੁਲਿਸ ਹੱਥ ਪੈਰ ਮਾਰ ਰਹੀ ਹੈ। ਹਾਲੇ ਤਕ ਤਰਨ ਤਾਰਨ ਪੁਲਿਸ ਨੂੰ ਸਫ਼ਲਤਾ ਹਾਸਲ ਨਹੀਂ ਹੋਈ।
ਹੋਰ ਵੇਖੋ






















