ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੀ ਹੋਵੇਗੀ ਅੱਜ ਦੀ ਮੀਟਿੰਗ 'ਚ ਸ਼ਾਮਲ
Continues below advertisement
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 40ਵਾਂ ਤੇ ਅਹਿਮ ਦਿਨ ਹੈ। ਅੱਜ ਕਿਸਾਨਾਂ ਦੀ ਸਰਕਾਰ ਨਾਲ 8ਵੇਂ ਗੇੜ ਦੀ ਗੱਲਬਾਤ ਹੋਏਗੀ। ਸਰਕਾਰ ਨੂੰ ਪੂਰੀ ਉਮੀਦ ਹੈ ਕਿ ਅੱਜ ਅੰਦੋਲਨ ਖ਼ਤਮ ਹੋ ਸਕਦਾ ਹੈ। ਉਧਰ, ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਏਗਾ।
Continues below advertisement
Tags :
Meeting Between Center And Farmers FarmAct FarmLaw Delhi Andolan Kisan Dharna Delhi Weather Rain Farmers\' Protest