Hyatt Hotel in Ludhiana । ਲੁਧਿਆਣਾ ਦੇ ਹਯਾਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਕਾਬੂ

Continues below advertisement

Hyatt Hotel in Ludhiana । ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ 'ਤੇ ਸਥਿਤ ਹਯਾਤ ਰੀਜੈਂਸੀ ਨੂੰ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਮਿਲੀ ਦੱਸੀ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਰੀਜੈਂਸੀ ਦੇ ਮੇਲ 'ਤੇ ਆਈ ਹੈ। ਇਸ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਫੋਨ ਵੀ ਕੀਤਾ। ਰੀਜੈਂਸੀ ਦੇ ਮੈਨੇਜਰ ਨੇ ਤੁਰੰਤ ਜ਼ਿਲ੍ਹਾ ਪੁਲੀਸ ਨੂੰ ਸੂਚਿਤ ਕੀਤਾ।

Continues below advertisement

JOIN US ON

Telegram