Panipat Murder। ਪਾਨੀਪਤ 'ਚ ਪ੍ਰੇਮਿਕਾ ਦੇ ਪਤੀ ਦਾ ਕਤਲ

Continues below advertisement

ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਕਸਬੇ ਦੇ ਪੱਤੀਕਲਿਆਣਾ ਪਿੰਡ ਵਿੱਚ ਸਰਪੰਚ ਦੇ ਛੋਟੇ ਭਰਾ ਨੇ ਆਪਣੀ ਪ੍ਰੇਮਿਕਾ ਦੇ ਪਤੀ ਦਾ ਕਤਲ ਕਰ ਕੇ ਲਾਸ਼ ਨੂੰ ਘਰ ਵਿੱਚ ਟੋਆ ਪੁੱਟ ਕੇ ਦਫ਼ਨਾ ਦਿੱਤਾ। ਇੰਨਾ ਹੀ ਨਹੀਂ ਦੋਸ਼ੀਆਂ ਨੇ ਟੋਏ 'ਤੇ ਕੰਕਰੀਟ ਦਾ ਫਰਸ਼ ਵੀ ਬਣਾ ਦਿੱਤਾ। ਮਾਮਲਾ ਐਤਵਾਰ ਨੂੰ ਉਦੋਂ ਸਾਹਮਣੇ ਆਇਆ ਜਦੋਂ ਦੋਸ਼ੀ ਨੇ ਆਪਣੇ ਵੱਡੇ ਭਰਾ ਸਰਪੰਚ ਨੂੰ ਇਸ ਬਾਰੇ ਦੱਸਿਆ। ਜਿਸ ਤੋਂ ਬਾਅਦ ਸਰਪੰਚ ਨੇ ਖੁਦ ਇਸ ਬਾਰੇ ਪੁਲਿਸ ਨੂੰ ਦੱਸਿਆ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪੁੱਜੀ।

Continues below advertisement

JOIN US ON

Telegram