ਪੜਚੋਲ ਕਰੋ
Advertisement
ਅਗਲੇ ਮਹੀਨੇ ਸੀ ਫੌਜੀ ਜਵਾਨ ਦਾ ਵਿਆਹ, ਡਿਉਟੀ ਦੌਰਾਨ ਹੋਇਆ ਸ਼ਹੀਦ
ਅਗਲੇ ਮਹੀਨੇ ਸੀ ਫੌਜੀ ਜਵਾਨ ਦਾ ਵਿਆਹ, ਡਿਉਟੀ ਦੌਰਾਨ ਹੋਇਆ ਸ਼ਹੀਦ
ਪਿੰਡ ਜੰਗੀਰਾਣਾ ਦੇ ਇੱਕ ਫੌਜੀ ਨੌਜਵਾਨ ਦੀ ਡਿਊਟੀ ਦੌਰਾਨ ਹੋਈ ਮੌਤ ਮ੍ਰਿਤਕ ਦਾ ਅਗਲੇ ਹੀ ਮਹੀਨੇ ਰੱਖਿਆ ਸੀ ਵਿਆਹ
ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਦੇ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਜੰਗੀਰਾਣਾ ਵਿਖੇ ਅੱਜ ਉਸ ਸਮੇਂ ਮਾਤਮ ਛਾ ਗਿਆ ਜਦੋਂ ਇੱਕ ਫੌਜੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜੀ ਜਵਾਨ ਉਹਨਾਂ ਦੇ ਪਿੰਡ ਪਹੁੰਚ ਗਏ ਇਸ ਮੌਕੇ ਮ੍ਰਿਤਕ ਦੀ ਦੇਹ ਨੂੰ ਲੈ ਕੇ ਆਏ ਨਾਇਬ ਸੂਬੇਦਾਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨੌਜਵਾਨ ਗੁਰਦੀਪ ਸਿੰਘ ਜੋ ਕਿ ਸਿੱਖ ਰੈਜੀਮੈਂਟ ਵਿੱਚ ਡਿਊਟੀ ਨਿਭਾ ਰਿਹਾ ਸੀ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਸ ਫੌਜੀ ਨੌਜਵਾਨ ਦਾ ਨਵੰਬਰ ਮਹੀਨੇ ਵਿੱਚ ਵਿਆਹ ਰੱਖਿਆ ਸੀ ਲੇਕਿਨ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਿੰਡ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਦੇ ਨਾਮ ਤੇ ਪਿੰਡ ਵਿੱਚ ਯਾਦਗਾਰ ਬਣਾਈ ਜਾਵੇ
Tags :
Bathindaਪੰਜਾਬ
Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂ
Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |Jobs
Sonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ ਵੱਡਾ ਬਿਆਨ! |Abp Sanjha
Farmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa
Farmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement