ਨਕੋਦਰ ਵਪਾਰੀ ਦੇ ਕਤਲ ਕੇਸ ਨੂੰ ਪੁਲਿਸ ਨੇ ਸੁਲਝਾਇਆ

Continues below advertisement

ਨਕੋਦਰ 'ਚ ਕੱਪੜਾ ਵਪਾਰੀ ਦੇ ਕਤਲ ਕਾਂਡ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਐ...ਜਦਕਿ ਦੋ ਫਰਾਰ ਦੱਸੇ ਜਾ ਰਹੇ ਨੇ.......ਗ੍ਰਿਫਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਬਠਿੰਡਾ ਦੇ ਰਹਿਣ ਵਾਲੇ ਨੇ ....ਦੱਸ ਦੇਈਏ ਕਿ ਇਸ ਕਤਲ ਦੇ ਤਾਰ ਵਿਦੇਸ਼ ਨਾਲ ਜੁੜੇ ਨੇ...ਦਰਅਸਲ ਕੱਪੜਾ ਵਪਾਰੀ ਤੋਂ 30 ਲੱਖ ਦ ਫਿਰੌਤੀ ਮੰਗੀ ਜਾ ਰਹੀ ਸੀ ਪੈਸੇ ਨਾ ਦੇਣ 'ਤੇ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ......ਇਸ ਦੌਰਾਨ ਕੱਪੜਾ ਵਪਾਰੀ ਦੀ ਸੁਰੱਖਿਆ 'ਚ ਤਾਇਨਾਤ ਪੰਜਾਬ ਪੁਲਿਸ ਦਾ ਕਾਂਸਟੇਬਲ ਮਨਦੀਪ ਸਿੰਘ ਵੀ ਸ਼ਹੀਦ ਹੋ ਗਿਆ ਸੀ...ਜਾਣਕਾਰੀ ਦਿੰਦਿਆਂ DGP GOUrav Yadav ਨੇ ਕਿਹਾ ਐ ਕਿ ਇਸ ਕਤਲ ਦਾ ਕਿਸੇ ਗੈਂਗਸਟਰ ਗਰੁੱਪ ਨਾਲ ਕੋਈ ਸਬੰਧ ਨਹੀਂ ਐ...DGP ਨੇ ਇਸ ਮਾਮਲੇ 'ਤੇ ਪ੍ਰੈਸ ਕਾਨਫਰੰਸ ਪੂਰੀ ਜਾਣਕਾਰੀ ਦਿੱਤੀ ਐ.....

Continues below advertisement

JOIN US ON

Telegram