ladowal toll plaza ਤੋਂ ਚੁੱਕਿਆ ਜਾਵੇਗਾ ਧਰਨਾ, ਹਾਈਕੋਰਟ ਨੇ ਦਿੱਤੇ ਸਖ਼ਤੀ ਦੇ ਆਦੇਸ਼ !
ladowal toll plaza ਤੋਂ ਚੁੱਕਿਆ ਜਾਵੇਗਾ ਧਰਨਾ, ਹਾਈਕੋਰਟ ਨੇ ਦਿੱਤੇ ਸਖ਼ਤੀ ਦੇ ਆਦੇਸ਼ !
ਲਾਡੋਵਾਲ ਟੋਲ ਅਤੇ ਹੋਰ ਕੋਈ ਵੀ ਟੋਲ ਜੋ ਬੰਦ ਕੀਤਾ ਗਿਆ ਹੈ, ਇੱਕ ਮਹੀਨੇ ਦੇ ਅੰਦਰ ਖੋਲ੍ਹਿਆ ਜਾਵੇਗਾ।
ਪੰਜਾਬ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
ਨੇ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ
ਪ੍ਰਦਰਸ਼ਨਕਾਰੀਆਂ ਵੱਲੋਂ ਲਾਡੋਵਾਲ ਟੋਲ ਬੰਦ ਕਰਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ
ਜਦੋਂ ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਮਾਣਹਾਨੀ ਨੋਟਿਸ ਜਾਰੀ ਕਰਨ ਦੀ ਚੇਤਾਵਨੀ ਦਿੱਤੀ ਤਾਂ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਇੱਕ ਮਹੀਨੇ ਦੇ ਅੰਦਰ ਟੋਲ ਖੋਲ੍ਹਣ ਦਾ ਭਰੋਸਾ ਦਿੱਤਾ।
ਲਾਡੋਵਾਲ ਅਤੇ ਹੋਰ ਟੋਲ ਪ੍ਰਦਰਸ਼ਨਕਾਰੀਆਂ ਦੁਆਰਾ ਬੰਦ ਕਰਨ ਵਿਰੁੱਧ NHAI ਦੁਆਰਾ ਦਾਇਰ ਪਟੀਸ਼ਨ 'ਤੇ ਹਾਈ ਕੋਰਟ ਦੇ ਆਦੇਸ਼*
ladowal toll plaza,toll plaza,ludhiana toll plaza,ladhowal toll plaza,ladowal toll plaza ludhiana,toll plaza closed,khali toll plaza video,ludhiana toll plaza closed,laddowal toll plaza,ludhiana toll plaza closed by farmers,ladowal toll plaza news,free ladowal toll plaza,ladowal toll plaza free,ladowal toll plaza today,ladowal toll plaza update,ladowal toll plaza 'ਤੇ ਟਰੱਕ,ladowal toll plaza to be free,ladhowal toll plaza news