Punjab budget| ਮਹਿਲਾਵਾਂ ਨੂੰ 1000 ਰੁਪਏ ਦੀ ਸੀ ਝਾਕ, ਨਹੀਂ ਪੂਰੀ ਹੋਈ ਆਸ, ਲਾਰਿਆਂ 'ਚ ਲੰਘੇ ਦੋ ਸਾਲ !

Continues below advertisement

Punjab budget| ਮਹਿਲਾਵਾਂ ਨੂੰ 1000 ਰੁਪਏ ਦੀ ਸੀ ਝਾਕ, ਨਹੀਂ ਪੂਰੀ ਹੋਈ ਆਸ, ਲਾਰਿਆਂ 'ਚ ਲੰਘੇ ਦੋ ਸਾਲ  !

#Punjabgovernment  #Punjab #Budget #education #health #CMMann #Women #Phukari

ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਹਾਲਾਂਕਿ ਦਿੱਲੀ ਅਤੇ ਹਿਮਾਚਲ ਤੋਂ ਬਾਅਦ ਪੰਜਾਬ ਵਿੱਚ ਵੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਐਲਾਨ ਦੀ ਉਮੀਦ ਸੀ ਪਰ ਇਹ ਪੂਰੀ ਨਹੀਂ ਹੋਈ।

Continues below advertisement

JOIN US ON

Telegram