ਪੜਚੋਲ ਕਰੋ
ਅਕਾਲੀ ਦਲ ਦੇ ਬਾਗੀ ਧੜੇ ਦੇ ਵੱਲੋਂ ਚੰਡੀਗੜ੍ਹ ਦੇ 'ਚ ਮੀਟਿੰਗ
ਅਕਾਲੀ ਦਲ ਦੇ ਬਾਗੀ ਧੜੇ ਦੇ ਵੱਲੋਂ ਚੰਡੀਗੜ੍ਹ ਦੇ 'ਚ ਮੀਟਿੰਗ
ਜਲੰਧਰ ਜਿਮਨੀ ਚੋਣਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ
ਭਵਿੱਖ ਲਈ ਤੈਅ ਹੋਵੇਗੀ ਰਣਨੀਤੀ
ਅਕਾਲੀ ਦਲ ਦੇ ਬਾਗੀ ਧੜੇ ਦੇ ਵੱਲੋਂ ਅੱਜ ਚੰਡੀਗੜ੍ਹ ਦੇ ਵਿੱਚ ਮੀਟਿੰਗ
2 ਵਜੇ ਦਾ ਮੀਟਿੰਗ ਦਾ ਸਮਾਂ ਹੈ
ਜਲੰਧਰ ਜਿਮਨੀ ਚੋਣਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ
ਇਸ ਤੋਂ ਪਹਿਲਾਂ ਬਾਗੀ ਧੜੇ ਦੇ ਮਾਫੀਨਾਮੇ ਨੂੰ ਲੈ ਕੇ ਗਿਆਨੀ ਰਘਵੀਰ ਸਿੰਘ ਦੀ ਪੰਜੇ ਤਖਤਾਂ ਦੇ ਜਥੇਦਾਰਾਂ ਨਾਲ ਮੀਟਿੰਗ ਦਾ ਐਲਾਨ ਕੀਤਾ ਗਿਆ ਸੀ।
ਅੱਜ ਬਾਗੀ ਧੜੇ ਦੇ ਵੱਲੋਂ ਇਕੱਠੇ ਹੋ ਕੇ ਇਕੱਠ ਦਿਖਾਉਣ ਅਤੇ ਆਉਣ ਵਾਲੇ ਦਿਨਾਂ ਦੀ ਰਣਨੀਤੀ ਬਣਾਉਣ ਦੇ ਲਈ ਇਹ ਮੀਟਿੰਗ ਰੱਖੀ ਗਈ ਹੈ ।
Tags :
Akali Dalਹੋਰ ਵੇਖੋ