Moga | ਸ਼ਿਵ ਸੈਨਾ ਆਗੂ ਨੇ ਭਰਾ ਤੇ ਸਾਥੀਆਂ ਨਾਲ ਮਿਲ ਕੇ ਕੀਤਾ ਨੌਜਵਾਨ ਦਾ ਕਤਲ
Moga | ਸ਼ਿਵ ਸੈਨਾ ਆਗੂ ਨੇ ਭਰਾ ਤੇ ਸਾਥੀਆਂ ਨਾਲ ਮਿਲ ਕੇ ਕੀਤਾ ਨੌਜਵਾਨ ਦਾ ਕਤਲ
ਮੋਗਾ 'ਚ ਵੱਡੀ ਵਾਰਦਾਤ
ਸ਼ਿਵ ਸੈਨਾ ਆਗੂ ਨੇ ਕੀਤਾ ਨੌਜਵਾਨ ਦਾ ਕਤਲ
ਮੁਲਜ਼ਮ ਸ਼ਿਵ ਸੈਨਾ ਆਗੂ ਪੰਕਜ ਚੋਪੜਾ ਸਮੇਤ 6 'ਤੇ ਮਾਮਲਾ ਦਰਜ਼
ਨਿੱਜੀ ਰੰਜਿਸ਼ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ
ਮੋਗਾ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਕਾਤਲਾਂ 'ਚੋਂ ਇਕ ਸ਼ਿਵ ਸੈਨਾ ਪੰਜਾਬ ਦਾ ਯੂਥ ਆਗੂ ਦੱਸਿਆ ਜਾ ਰਿਹਾ ਹੈ।
ਮਾਮਲਾ ਪੁਰਾਣੀ ਰੰਜਿਸ਼ ਦਾ ਹੈ |
ਦੱਸਿਆ ਜਾ ਰਿਹਾ ਹੈ ਮ੍ਰਿਤਕ ਨੌਜਵਾਨ 21 ਸਾਲਾ ਹਰਵਿੰਦਰ ਸਿੰਘ ਬੁੱਕਣਵਾਲਾ ਰੋਡ ਮੋਗਾ ਚ
ਰਾਤ ਕਰੀਬ 10 ਵਜੇ ਆਪਣਾ ਸੈਲੂਨ ਬੰਦ ਕਰਕੇ ਘਰ ਨੂੰ ਜਾ ਰਿਹਾ ਸੀ
ਇਸ ਦੌਰਾਨ ਕੁਝ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ
ਨੌਜਵਾਨ ਆਪਣੀ ਜਾਨ ਬਚਾਉਣ ਲਈ ਭੱਜ ਕੇ ਕਿਸੇ ਦੇ ਘਰ ਵੜ ਗਿਆ
ਪਰ ਹਮਲਾਵਰਾਂ ਨੇ ਘਰ 'ਚ ਜਾ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਮੌਤ ਦੇ ਘਾਟ ਉਤਾਰ ਦਿੱਤਾ |
ਪੁਲਸ ਨੇ ਇਸ ਮਾਮਲੇ 'ਚ ਸ਼ਿਵ ਸੈਨਾ ਪੰਜਾਬ ਉੱਤਰੀ ਭਾਰਤ ਦੇ ਯੂਥ ਆਗੂ ਪੰਕਜ ਚੋਪੜਾ ਸਮੇਤ
6 ਲੋਕਾਂ ਤੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।