Canada 'ਚ Maharaja Ranjit Singh ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ | Sikh
ABP Sanjha
Updated at:
28 Sep 2024 04:07 PM (IST)
Download ABP Live App and Watch All Latest Videos
View In AppCanada 'ਚ Maharaja Ranjit Singh ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ | Sikh
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਪਰਾਲੀ ਸਾੜਨ (Stubble Burning) ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ (Punjab Government) ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 1 ਲੱਖ 5000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਪਰਾਲੀ ਸਾੜਨ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪੰਜਾਬ ਸਰਕਾਰ ਦੀ ਕਾਰਜ ਯੋਜਨਾ 'ਤੇ ਉਂਗਲਾਂ ਉੱਠ ਰਹੀਆਂ ਹਨ। ਇਸ ਕਾਰਨ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਆ ਗਈ ਹੈ। ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਸਰਕਾਰ ਨੇ ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਹਨ।