ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸੰਘਰਸ਼ 56ਵੇਂ ਦਿਨ ਵੀ ਜੋਸ਼ ਦੇ ਨਾਲ ਜਾਰੀ
Continues below advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸੰਘਰਸ਼ 56ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦਾ ਜੋਸ਼ ਹਾਲੇ ਵੀ ਉਸੇ ਤਰ੍ਹਾਂ ਬਰਕਰਾਰ ਹੈ ਤੇ ਮੋਦੀ ਸਰਕਾਰ ਨੂੰ ਸਿੱਧਾ ਲਲਕਾਰ ਰਹੇ ਹਨ ਕਿ ਕਾਨੂੰਨ ਵਾਪਸ ਲਏ ਜਾਣ ਤੱਕ ਉਹ ਇਸੇ ਤਰ੍ਹਾਂ ਡਟੇ ਰਹਿਣਗੇ।
Continues below advertisement
Tags :
Amritsar Kisan Farm Law Kisan Dharna Farm Act Sarwan Singh Pandher Modi Govt Kisan Mazdoor Sangharsh Committee Farmers\' Protest