Samrala News | ਢਾਈ ਕਰੋੜ ਰੁਪਏ ਦੀ ਪਰਾਲੀ ਸੜ੍ਹ ਕੇ ਸੁਆਹ

Continues below advertisement

Samrala News | ਢਾਈ ਕਰੋੜ ਰੁਪਏ ਦੀ ਪਰਾਲੀ ਸੜ੍ਹ ਕੇ ਸੁਆਹ 
ਸਮਰਾਲਾ ਦੇ ਪਿੰਡ ਬਗਲੀ ਕਲਾਂ ਦੀ ਘਟਨਾ 
ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ 
ਢਾਈ ਕਰੋੜ ਰੁਪਏ ਦੀ ਪਰਾਲੀ ਸੜ੍ਹ ਕੇ ਸੁਆਹ 
ਸਮਰਾਲਾ ਦੇ ਨਜ਼ਦੀਕੀ ਪਿੰਡ ਬਗਲੀ ਕਲਾਂ 'ਚ 9 ਕਿਲਿਆਂ ਚ ਬਣੇ ਪਰਾਲੀ ਦੀਆਂ ਗੱਠਾਂ ਦੀ ਡੰਪ ਨੂੰ ਭਿਆਨਕ ਅੱਗ ਲੱਗ ਗਈ 
ਜਿਸ ਕਾਰਨ ਕਰੀਬ ਢਾਈ ਕਰੋੜ ਰੁਪਏ ਦੀ ਪਰਾਲੀ ਸੜ ਕੇ ਸਵਾਹ ਹੋ ਗਈ
ਦੱਸਿਆ ਜਾ ਰਿਹਾ ਹੈ ਕਿ ਪਰਾਲੀ ਦੇ ਡੰਪ ਵਿੱਚ 800 ਟਨ ਪਰਾਲੀ ਦੀਆਂ ਗੱਠਾਂ ਪਈਆਂ ਸਨ। 
ਜਿਸ ਵਿੱਚ 500 ਟਨ ਪਰਾਲੀ ਦੀਆਂ ਗੱਠਾਂ ਸੜ ਕੇ ਸੁਆਹ ਹੋ ਗਈਆਂ। 
ਅੱਗ ਇੰਨੀ ਭਿਆਨਕ ਸੀ ਕਿ ਅੱਗ ਤੇ ਕਾਬੂ ਪਾਉਣ ਲਈ ਕਰੀਬ 20 ਤੋਂ 25 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੱਗੀਆਂ  
ਫਰਮ ਦੇ ਮੁਨੀਮ ਰਣਜੋਤ ਸਿੰਘ ਨੇ ਅੱਗ ਲਗਨ ਦੇ ਕਰਨਾ ਤੇ ਨੁਕਸਾਨ ਦੀ ਜਾਣਕਾਰੀ ਦਿੱਤੀ ਹੈ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram