ਰੂਸ 'ਚ ਫਸੇ ਨੋਜਵਾਨਾਂ ਨੂੰ ਵਾਪਿਸ ਲਿਆਉਣ ਦਾ ਕੰਮ ਹੋਇਆ ਔਖਾ
ਰੂਸ 'ਚ ਫਸੇ ਨੋਜਵਾਨਾਂ ਨੂੰ ਵਾਪਿਸ ਲਿਆਉਣ ਦਾ ਕੰਮ ਹੋਇਆ ਔਖਾ
Report: Satnam Singh (gurdaspur )
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ 'ਚ ਫਸੇ ਭਾਰਤੀ ਨੌਜਵਾਨਾਂ ਨੂੰ ਵਾਪਸ ਲਿਆਉਣ ਦੇ ਮਾਮਲੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਗੁਰਦਾਸਪੁਰ ਪਹੁੰਚ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 2 ਦਿਨ ਪਹਿਲਾਂ ਹੀ ਰੂਸ ਸਰਕਾਰ ਨੂੰ ਲਿਆਉਣ ਲਈ ਕਿਹਾ ਸੀ ਭਾਰਤੀ ਨੌਜਵਾਨਾਂ ਨੂੰ ਵਾਪਸ ਲਿਆਉਣ ਦੀ ਗੱਲ ਚੱਲ ਰਹੀ ਹੈ, ਪਰ ਉੱਥੇ ਫਸੇ ਨੌਜਵਾਨਾਂ ਨੇ ਰੂਸੀ ਫੌਜ ਵਿੱਚ ਭਰਤੀ ਹੋਣ ਤੋਂ ਪਹਿਲਾਂ ਰੂਸੀ ਸਰਕਾਰ ਨਾਲ ਜੋ ਸਮਝੌਤਾ ਕੀਤਾ ਸੀ, ਉਹ ਨੌਜਵਾਨਾਂ ਨੂੰ ਭਾਰਤ ਲਿਆਉਣ ਵਿੱਚ ਰੁਕਾਵਟ ਬਣ ਰਿਹਾ ਹੈ।