ਪੜਚੋਲ ਕਰੋ
Advertisement
ਪਾਕਿਸਤਾਨ ਤੋਂ ਆਏ ਜੰਗਲੀ ਸੂਰਾਂ ਨੇ ਕੀਤਾ ਕਿਸਾਨ ਦੀ ਜਮੀਨ ਤੇ ਕਬਜਾ
ਪਾਕਿਸਤਾਨ ਤੋਂ ਆਏ ਜੰਗਲੀ ਸੂਰਾਂ ਨੇ ਕੀਤਾ ਕਿਸਾਨ ਦੀ ਜਮੀਨ ਤੇ ਕਬਜਾ
ਇਨ੍ਹਾਂ ਦਿਨਾਂ 'ਚ ਅਬੋਹਰ ਦੇ ਪਿੰਡਾਂ 'ਚ ਜੰਗਲੀ ਸੂਰਾਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਕਾਰਨ ਕਿਸਾਨਾਂ ਨੇ ਫਾਜ਼ਿਲਕਾ ਦੇ ਡੀਸੀ ਅਤੇ ਐੱਸਐੱਸਪੀ ਨਾਲ ਮੁਲਾਕਾਤ ਕੀਤੀ ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਆ ਰਹੇ ਹਨ ਸੂਰ ਇੰਨੇ ਖਤਰਨਾਕ ਹਨ ਕਿ ਕਿਸਾਨਾਂ 'ਚ ਡਰ ਦਾ ਮਾਹੌਲ ਹੈ। ਜੰਗਲੀ ਸੂਰ ਇੰਨੇ ਖ਼ਤਰਨਾਕ ਹਨ ਕਿ ਕਿਸਾਨਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਆਪਣੇ ਖੇਤਾਂ ਵਿੱਚ ਜਾਣ ਤੋਂ ਡਰਦੇ ਹਨ, ਹਾਲਾਂਕਿ ਪ੍ਰਸ਼ਾਸਨ ਨੇ ਇਸ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ।ਕਿਸਾਨਾਂ ਨੇ ਦੱਸਿਆ ਕਿ ਹੁਣ ਤੱਕ ਜੰਗਲੀ ਸੂਰਾਂ ਵੱਲੋਂ ਕਈ ਏਕੜ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ, ਜਿਸ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਅਤੇ ਇਹ ਸਮੱਸਿਆ ਉਨ੍ਹਾਂ ਲਈ ਸਭ ਤੋਂ ਵੱਡੀ ਸਮੱਸਿਆ ਹੈ, ਜਿਸ ਦੇ ਹੱਲ ਦੀ ਮੰਗ ਕੀਤੀ ਹੈ।
Tags :
Fazilkaਪੰਜਾਬ
ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
ਟ੍ਰੈਂਡਿੰਗ ਟੌਪਿਕ
Advertisement