Bathinda | 'ਖੇਡਾਂ ਵਤਨ ਪੰਜਾਬ ਦੀਆਂ' ਦੌਰਾਨ ਸਟੇਡੀਅਮ 'ਚ ਗੂੰਜੀ ਥੱਪੜ ਦੀ ਆਵਾਜ਼ | Khedan Watan Punjab Dian

Continues below advertisement

Bathinda | 'ਖੇਡਾਂ ਵਤਨ ਪੰਜਾਬ ਦੀਆਂ' ਦੌਰਾਨ ਸਟੇਡੀਅਮ 'ਚ ਗੂੰਜੀ ਥੱਪੜ ਦੀ ਆਵਾਜ਼ | Khedan Watan Punjab Dian 

ਹੰਗਾਮੇ ਦੀਆਂ ਇਹ ਤਸਵੀਰਾਂ ਸਾਹਮਣੇ ਆਈਆਂ ਹਨ ਬਠਿੰਡਾ ਦੇ ਖੇਡ ਸਟੇਡੀਅਮ ਤੋਂ 
ਜਿਥੇ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ "ਦੀਆਂ ਕਰਵਾਈਆਂ ਜਾ ਰਹੀਆਂ|
ਇਸ ਦੌਰਾਨ ਮਨਪ੍ਰੀਤ ਕੌਰ ਨਾਂ ਦੀ ਉਕਤ ਮਹਿਲਾ ਨੇ ਇਕ ਅਧਿਆਪਕ ਤੇ ਉਸਦੇ ਥੱਪੜ ਮਾਰਨ ਤੇ ਗਾਲੀ ਗਲੋਚ ਕਰਨ ਦੇ ਇਲਜ਼ਾਮ ਲਗਾਏ ਹਨ |
ਜਦਕਿ ਦੂਜੇ ਪਾਸੇ ਇਲਜ਼ਾਮਾਂ ਚ ਘਿਰੇ ਅਧਿਆਪਕ ਮਨਦੀਪ ਸਿੰਘ ਦਾ ਕਹਿਣਾ ਹੈ ਕਿ ਉਕਤ ਮਹਿਲਾ ਅਤੇ 
ਉਸਦੇ ਪਤੀ ਵਲੋਂ ਪ੍ਰੋਗਰਾਮ ਚ ਹੰਗਾਮਾ ਕੀਤਾ ਜਾ ਰਿਹਾ ਸੀ | ਜਿਸ ਤੇ ਰੋਕਣ ਤੇ ਪਹਿਲਾਂ ਬਹਿਸਬਾਜ਼ੀ ਹੋਈ ਤੇ ਫ਼ਿਰ ਉਨ੍ਹਾਂ ਥੱਪੜ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ |
ਮਹਿਲਾ ਨੇ ਬਠਿੰਡਾ ਦੇ ਸਿਵਲ ਲਾਈਨ ਥਾਣੇ ਵਿੱਚ ਜਾ ਕੇ ਆਪਣੀ ਰਿਪੋਰਟ ਲਿਖਾਈ ਤੇ ਉਕਤ ਡੀਪੀ ਅਧਿਆਪਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ |
ਫਿਲਹਾਲ ਦੋਹਾਂ ਧਿਰਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਦੋਹਾਂ ਧਿਰਾਂ ਨੇ ਇਕ ਦੂਜੇ ਤੇ ਥੱਪੜ ਮਾਰਨ ਦੇ ਇਲਜ਼ਾਮ ਲਗਾਏ ਹਨ |
ਪੁਲਿਸ ਦਾ ਕਹਿਣਾ ਹੈ ਕਿ ਕੈਮਰੇ ਖੰਗਾਲ ਜਾ ਰਹੇ ਹਨ ਤੇ ਜਾਂਚ ਕੀਤੀ ਜਾ ਰਹੀ ਹੈ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram