ਪੜਚੋਲ ਕਰੋ

Watch CCTV - ਸੋਨਾ ਚਾਂਦੀ ਨਹੀਂ 4 ਮੱਝਾਂ ਚੋਰੀ ਕਰਕੇ ਲੈ ਗਏ ਚੋਰ

ਟਾਂਡਾ ਦੇ ਕਲੋਟੀ ਨਗਰ ਵਿੱਚ ਮੱਝਾਂ ਚੋਰਾਂ ਦੇ ਗਰੋਹ ਨੇ 4 ਮੱਝਾਂ ਚੋਰੀ ਕਰ ਲਈਆਂ। 
ਜਾਣਕਾਰੀ ਦਿੰਦਿਆਂ ਟਾਂਡਾ ਦੇ ਕੌਂਸਲਰ ਰਾਜੇਸ਼ ਕੁਮਾਰ ਨੇ ਦੱਸਿਆ ਕਿ
ਨਗਰ ਦੇ ਰਹਿਣ ਵਾਲੇ 2 ਵਿਅਕਤੀਆਂ ਲਾਲੂ ਸਿੰਘ ਅਤੇ ਸਰਬਣ ਸਿੰਘ ਦੀਆਂ ਕੋਠੀਆਂ 
ਵਿੱਚ ਬੰਨ੍ਹੀਆਂ 4 ਮੱਝਾਂ ਚੋਰੀ ਹੋਈਆਂ ਹਨ |
ਜਿਸ ਵਿੱਚ 3 ਮੱਝਾਂ ਲਾਲੂ ਸਿੰਘ ਦੀ ਅਤੇ 1 ਮੱਝ ਸਰਬਣ ਸਿੰਘ ਦੀ ਹੈ। 
ਚਾਰ ਮੱਝਾਂ ਦੀ ਕੀਮਤ ਕਰੀਬ 3 ਤੋਂ 4 ਲੱਖ ਰੁਪਏ ਹੈ 
ਚੋਰੀ ਦਾ ਸ਼ਿਕਾਰ ਹੋਏ ਲੋਕਾਂ ਦਾ ਕਹਿਣਾ ਹੈ ਕਿ ਮੱਝਾਂ ਚੋਰ ਗਰੋਹ ਪਿਛਲੇ ਕਾਫੀ ਸਮੇਂ ਤੋਂ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ |
ਲੋਕਾਂ ਨੇ ਟਾਂਡਾ ਪੁਲੀਸ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ।

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਪੰਜਾਬ

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Advertisement
Advertisement
ABP Premium
Advertisement

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Embed widget