Sidhu Moosewala ਦੀ ਹਵੇਲੀ ਬਾਹਰ ਹਜ਼ਾਰਾਂ ਦੀ ਗਿਣਤੀ 'ਚ ਇਕੱਠ, ਤਸਵੀਰਾਂ ਸਭ ਤੋਂ ਪਹਿਲਾਂ ABP SANJHA 'ਤੇ।
abp sanjha
Updated at:
30 May 2022 02:13 PM (IST)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਹਵੇਲੀ ਦੇ ਬਾਹਰ ਚਾਹੁਣ ਵਾਲਿਆਂ ਦਾ ਹਜ਼ਾਰਾਂ ਦੀ ਗਿਣਤੀ ਵਿਚ ਇਕੱਠ ਹੈ।