ਸਿੱਖ ਇਤਿਹਾਸ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀਆਂ ਤਿੰਨ ਕਿਤਾਬਾਂ ਸਰਕਾਰ ਵੱਲੋਂ ਬੈਨ

Continues below advertisement

ਇਤਿਹਾਸ ਦੀਆਂ ਕਿਤਾਬਾਂ ਵਿਚ ਛੇੜਛਾੜ ਦੇ ਮਾਮਲੇ ਨਾਲ ਪੰਜਾਬ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਦਰਅਸਲ ਦੋਸ਼ ਹੈ ਕਿ ਇਨ੍ਹਾਂ ਕਿਤਾਬਾਂ ਵਿਚ ਸਿੱਖ ਇਤਿਹਾਸ ਦੇ ਕੁਝ ਗਲਤ ਤੱਥ ਪੇਸ਼ ਕੀਤੇ ਗਏ ਹਨ, ਜਿਸ 'ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੀਆਂ ਕਿਤਾਬਾਂ ਨੂੰ ਬੈਨ ਕਰ ਦਿੱਤਾ ਗਿਆ ਹੈ।

Continues below advertisement

JOIN US ON

Telegram