ਪੜਚੋਲ ਕਰੋ
(Source: ECI/ABP News)
Gurdaspur News | ਗੁਰਦਾਸਪੁਰ 'ਚ ਮਿਲੀਆਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
Gurdaspur News | ਗੁਰਦਾਸਪੁਰ 'ਚ ਮਿਲੀਆਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
ਖ਼ਬਰ ਗੁਰਦਾਸਪੁਰ ਤੋਂ ਹੈ ਜਿਥੇ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ |
ਜਾਣਕਾਰੀ ਮੁਤਾਬਕ ਪੁਲਿਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਡੀਂਡਾ ਸਾਂਸੀਆ ਮੋੜ ਨੇੜਿਓ
ਅੱਜ ਤਿੰਨ ਨੌਜਵਾਨਾਂ ਦੀਆਂ ਸ਼ੱਕੀ ਹਾਲਾਤਾਂ ਵਿੱਚ ਲਾਸ਼ਾਂ ਮਿਲੀਆਂ
ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ਤੇ ਪੁੱਜੀ
ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ
ਅਤੇ ਸਾਰੀ ਘਟਨਾ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
ਪੰਜਾਬ
![Punjab Weather: ਗਰਮੀ ਨੇ ਦਿੱਤੀ ਦਸਤਕ, ਆਉਣ ਵਾਲੇ ਦਿਨਾਂ 'ਚ ਕਿੱਥੇ ਪਏਗਾ ਮੀਂਹ ?abp sanjha](https://feeds.abplive.com/onecms/images/uploaded-images/2025/02/11/107fbb0d350dd97296fea635f7acfb2017392695148001149_original.jpg?impolicy=abp_cdn&imwidth=470)
Punjab Weather: ਗਰਮੀ ਨੇ ਦਿੱਤੀ ਦਸਤਕ, ਆਉਣ ਵਾਲੇ ਦਿਨਾਂ 'ਚ ਕਿੱਥੇ ਪਏਗਾ ਮੀਂਹ ?abp sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਤਕਨਾਲੌਜੀ
ਦੇਸ਼
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)
Advertisement