Patiala News | ਘਰੋਂ ਛਬੀਲ ਪੀਣ ਗਈਆਂ ਜਵਾਕੜੀਆਂ ਦੀਆਂ ਭਾਖੜਾ ਨਹਿਰ 'ਚੋਂ ਮਿਲੀਆਂ ਲਾਸ਼ਾਂ
Download ABP Live App and Watch All Latest Videos
View In AppPatiala News | ਘਰੋਂ ਛਬੀਲ ਪੀਣ ਗਈਆਂ ਜਵਾਕੜੀਆਂ ਦੀਆਂ ਭਾਖੜਾ ਨਹਿਰ 'ਚੋਂ ਮਿਲੀਆਂ ਲਾਸ਼ਾਂ
ਵੱਡੀ ਖਬਰ ਸਾਹਮਣੇ ਆਈ ਹੈ ਪਟਿਆਲਾ ਤੋਂ
ਜਿਥੇ ਭਾਖੜਾ ਨਹਿਰ ਵਿਚੋਂ ਤਿੰਨ ਨਾਬਾਲਿਗ ਲੜਕੀਆਂ ਦੀਆਂ ਲਾਸ਼ਾਂ ਮਿਲੀਆਂ ਹਨ
ਬੱਚੀਆਂ ਦੀ ਉਮਰ 14,15, ਤੇ 17 ਸਾਲ ਦੱਸੀ ਜਾ ਰਹੀ ਹੈ |
ਪਰਿਵਾਰ ਮੁਤਾਬਕ ਬੱਚੀਆਂ 12 ਤਰੀਕ ਨੂੰ
ਘਰੋਂ ਸ਼ਬੀਲ ਪੀਣ ਗਈਆਂ ਸਨ ਤੇ ਘਰ ਨਹੀਂ ਪਰਤੀਆਂ |
ਪਰਿਵਾਰ ਵਲੋਂ ਬੱਚੀਆਂ ਦੀ ਭਾਲ ਕੀਤੀ ਜਾ ਰਹੀ ਸੀ ਤੇ
ਅੱਜ ਉਨ੍ਹਾਂ ਦੀਆਂ ਲਾਸ਼ਾਂ ਨਹਿਰ 'ਚੋਂ ਮਿਲੀਆਂ ਹਨ |
ਮ੍ਰਿਤਕਾਂ ਦੀ ਪਹਿਚਾਣ ਮੁਸਕਾਨ,ਪ੍ਰਿਆ ਤੇ ਬਿੱਲੀ ਵਜੋਂ ਹੋਈ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।