ਪੜਚੋਲ ਕਰੋ
Advertisement
Toll Plaza । ਟੋਲ ਮੁੜ ਤੋਂ ਚਲਾਉਣ ਨੂੰ ਯਕੀਨੀ ਬਣਾਇਆ ਜਾਵੇ : ਹਾਈਕੋਰਟ
Farmers Protest: ਪੰਜਾਬ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਿਆਂ ਉੱਪਰ ਲਾਏ ਧਰਨਿਆਂ ਬਾਰੇ ਹਾਈਕੋਰਟ ਦਾ ਅਹਿਮ ਫੈਸਲਾ ਆਇਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਟੌਲ ਪਲਾਜ਼ੇ ਖੁੱਲ੍ਹਵਾਉਣ ਲਈ ਕਿਹਾ ਹੈ। ਐਨਐਚਏਆਈ ਵੱਲੋਂ ਅਦਾਲਤ ਕੋਲ ਪਹੁੰਚ ਕਰਕੇ ਟੌਲ ਪਲਾਜ਼ੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਸੀ ,ਕਿਉਂਕਿ ਕਿਸਾਨਾਂ ਦੇ ਧਰਨਿਆਂ ਕਰਕੇ ਐਨਐਚਏਆਈ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋ 15 ਦਸੰਬਰ ਤੋਂ 9 ਜ਼ਿਲ੍ਹਿਆਂ ਦੇ ਟੋਲ ਪਲਾਜਾ ਫਰੀ ਕੀਤੇ ਹੋਏ ਹਨ।
ਪੰਜਾਬ
ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSP
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement