Breaking- ਬਠਿੰਡਾ 'ਚ ਦਰਦਨਾਕ ਸੜਕ ਹਾਦਸਾ, 5 ਦੀ ਮੌਤ
ਬਠਿੰਡਾ 'ਚ ਬੁੱਧਵਾਰ ਸ਼ਾਮ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਪੰਜ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ। ਪੰਜਾਂ ਵਿੱਚੋਂ ਇੱਕ ਔਰਤ ਅਤੇ ਛੋਟੀ ਬੱਚੀ ਵੀ ਦੱਸੀ ਜਾ ਰਹੀ ਹੈ।ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਟਰਾਲੇ ਕਾਰ ਨਾਲ ਜਾ ਟੱਕਰਾਇਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡਗੇ।