ਮਾਲਵੇ 'ਚ ਪਰਤੀ ਰੇਲ, ਮਾਝੇ 'ਚ ਅਪੀਲ ਫੇਲ੍ਹ

ਪੰਜਾਬ ’ਚ ਅੱਜ ਤੋਂ ਰੇਲ ਸੇਵਾ ਬਹਾਲ ਹੋ ਗਈ ਹੈ। ਅੱਜ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਜਲੰਧਰ ਤੋਂ ਪਹਿਲੀ ਮਾਲ ਗੱਡੀ ਰਵਾਨਾ ਹੋ ਚੁੱਕੀ ਹੈ। ਯਾਤਰੀ ਰੇਲਾਂ ਮੰਗਲਵਾਰ ਤੋਂ ਚੱਲਣਗੀਆਂ। ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ’ਚ ਰੇਲ ਗੱਡੀਆਂ ਚਲਾਉਣ ਨੂੰ ਲੈ ਕੇ ਦਿੱਤੀ ਗਈ ਸਹਿਮਤੀ ਤੋਂ ਬਾਅਦ ਵਿੱਚ ਪੰਜਾਬ ’ਚ ਰੇਲ ਗੱਡੀਆਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਰੇਲਵੇ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ।
ਪਰ ਕਿਸਾਨ ਸੰਘਰਸ਼ ਕਮੇਟੀ ਦੇ ਇਸ ਫੈਸਲੇ ਵਿੱਚ ਵੱਖਰੇ ਸਟੈਂਡ ਤੇ ਸੋਮਵਾਰ ਨੂੰ ਅੰਮ੍ਰਿਤਸਰ ਡੀਸੀ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਮਾਲ ਗੱਡੀਆਂ ਨੂੰ ਰਾਹ ਦੇਣਗੇ ਪਰ ਪੈਸੇਂਜਰ ਟਰੇਨਾਂ ਨੂੰ ਨਹੀਂ। 

JOIN US ON

Telegram
Sponsored Links by Taboola